Home Crime News ਕਮਿਸ਼ਨਰੇਟ ਪੁਲਿਸ ਜਲੰਧਰ ਵਿਖੇ ਕ੍ਰਾਈਮ ਮੀਟਿੰਗ ਕੀਤੀ ਗਈ

ਕਮਿਸ਼ਨਰੇਟ ਪੁਲਿਸ ਜਲੰਧਰ ਵਿਖੇ ਕ੍ਰਾਈਮ ਮੀਟਿੰਗ ਕੀਤੀ ਗਈ

216
0

ਕਮਿਸ਼ਨਰੇਟ ਪੁਲਿਸ ਜਲੰਧਰ ਵਿਖੇ ਕ੍ਰਾਈਮ ਮੀਟਿੰਗ ਕੀਤੀ ਗਈ, ਜਿਸ ਵਿਚ ਸਮੂਹ ਸੁਪਰਵਾਈਜ਼ਰ, ਏ.ਸੀ.ਪੀਜ਼ ਅਤੇ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ | ਅਪਰਾਧਾਂ ਦੀ ਰੋਕਥਾਮ, ਨਸ਼ਿਆਂ ਦੀ ਰੋਕਥਾਮ, ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ।

 

 

LEAVE A REPLY

Please enter your comment!
Please enter your name here