Home Punjab Amritsar ਪੀ ਐਸ਼ ਈ ਬੀ ਇੰਪਲਾਈਜ ਫੈਡਰੇਸ਼ਨ ਏਟਕ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ...

ਪੀ ਐਸ਼ ਈ ਬੀ ਇੰਪਲਾਈਜ ਫੈਡਰੇਸ਼ਨ ਏਟਕ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਦਾ ਦਿਲ ਦਾ ਦੌਰਾ ਪੈਣ ਕਾਰਣ ਹੋਇ ਮੋਤ।

62
0

Former president of PHEB Employees Federation ATK Balwinder Singh Sandhu died due to heart attack.

ਅੱਜ ਪਾਵਰ ਕਾਮ ਜੁਆਇੰਟ ਫੋਰਮ ਤੇ ਏਕਤਾ ਮੰਚ ਵੱਲੋਂ ਬਿਜਲੀ ਮੰਤਰੀ ਦੀ ਹਰਭਜਨ ਸਿੰਘ ਈ ਟੀ ਓ ਦੀ ਰਹਾਇਸ਼ ਅਮਿ੍ਰਤਸਰ ਸਾਹਿਬ ਵਿਖੇ ਧਰਨਾ ਦਿੱਤਾ ਜਿਸ ਵਿੱਚ ਪੀ ਐਸ਼ ਈ ਬੀ ਇੰਪਲਾਈਜ ਫੈਡਰੇਸ਼ਨ ਏਟਕ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਦਾ ਦਿਲ ਦਾ ਦੌਰਾ ਪੈਣ ਕਾਰਣ ਮੋਤ ਹੋ ਗਈ । ਉਹ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਸਦਾ ਸੰਘਰਸ਼ ਕਰਦੇ ਰਹਿੰਦੇ ਸਨ ਉਹਨਾਂ ਦੀ ਬੇਵਕਤੀ ਮੋਤ ਤੇ ਕਰਮਚਾਰੀ ਦਲ ਜਥੇਬੰਦੀ ਸੈਟਰ ਜ਼ੋਨ ਲੁਧਿ ਦੇ ਪ੍ਰਧਾਨ ਗੁਰਦੀਪ ਸਿੰਘ ਬਾਬਾ ਵੱਲੋ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਗਿਆ ਕਿ ਸੰਧੂ ਦੀ ਅਚਾਨਕ ਮੋਤ ਹੋਣ ਕਾਰਣ ਮੁਲਾਜ਼ਮਾਂ ਨੂੰ ਬਹੁਤ ਵੱਡਾ ਘਾਟਾ ਪਿਆ ਓਥੇ ਪਰਿਵਾਰ ਨ ਸਹਿਣ ਵਾਲਾ ਤੇ ਨ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾ ਕਿ ਵਿੱਛੜੀ ਰੂਹ ਨੂੰ ਸਦੀਵੀ ਕਾਲ ਲਈ ਆਪਣੇ ਚਰਨਾਂ ਵਿੱਚ ਨਿਵਾਸ ਬਖਸਣ ।ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸਣ ।

LEAVE A REPLY

Please enter your comment!
Please enter your name here