ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ
– ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ ‘ਚ ਬੈਂਚ ਸਥਾਪਤ ਕੀਤੇ ਜਾਣਗੇ
– ਜ਼ਿਲ੍ਹਾ ਕਾਨੂੰਨੀ ਜ਼ਿਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਆਮ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ
![]()