ਐੱਸ.ਐੱਸ.ਪੀ ਮਾਲੇਰਕੋਟਲਾ ਨੇ ਟ੍ਰੈਫਿਕ ਪੁਲਿਸ ਮਾਲੇਰਕੋਟਲਾ ਦੇ ਕਰਮਚਾਰੀਆਂ ਨੂੰ ਉਹਨਾਂ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਪ੍ਰਸ਼ੰਸਾ ਪੱਤਰ ਦੇ ਕੇ ਵਧਾਈ ਦਿੱਤੀ ਅਤੇ ਉਹਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
![]()
![]()
SSP Malerkotla applauds the Traffic Police Malerkotla for their outstanding dedication! A letter of commendation in recognition of their unwavering commitment to duty. Let’s continue to serve with integrity and keep Malerkotla safe!
![]()
![]()